Bible Language

Judges 7:2 (HCSB) Holman Christian Standard Bible

Versions

PAV   ਤਾਂ ਯਹੋਵਾਹ ਨੇ ਗਿਦਾਊਨ ਨੂੰ ਆਖਿਆ, ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ ਲੋਕ ਤੇਰੇ ਨਾਲ ਬਹੁਤ ਵੱਧ ਹਨ। ਅਜਿਹਾ ਨਾ ਹੋਵੇ ਜੋ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਆਖੇ ਭਈ ਮੇਰੇ ਹੀ ਹੱਥ ਨੇ ਮੈਨੂੰ ਬਚਾਇਆ
IRVPA   ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।’