Bible Language

Judges 8:4 (HCSB) Holman Christian Standard Bible

Versions

PAV   ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਤਿੰਨ ਸੌ ਆਪਣੇ ਨਾਲ ਦਿਆਂ ਸਣੇ ਪਾਰ ਲੰਘਿਆ ਓਹ ਹੁੱਸੇ ਹੋਏ ਤਾਂ ਸਨ ਪਰ ਮਗਰ ਲੱਗੀ ਗਏ। ਤਦ ਉਹ ਨੇ ਸੁੱਕੋਥ ਦਿਆਂ ਲੋਕਾਂ ਨੂੰ ਆਖਿਆ ਭਈ ਜਿਹੜੇ ਮੇਰੇ ਨਾਲ ਹਨ ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਓ
IRVPA   ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,