Versions
PAV ਉੱਥੋਂ ਪਨੂਏਲ ਨੂੰ ਗਿਆ ਅਤੇ ਉੱਥੋਂ ਦਿਆਂ ਲੋਕਾਂ ਤੋਂ ਇਸੇ ਤਰਾਂ ਮੰਗਿਆ, ਸੋ ਪਨੂਏਲ ਦਿਆਂ ਲੋਕਾਂ ਨੇ ਭੀ ਓਹੋ ਉੱਤਰ ਦਿੱਤਾ ਜੋ ਸੁੱਕੋਥੀਆਂ ਨੇ ਦਿੱਤਾ ਸੀ
IRVPA ਉੱਥੋਂ ਉਹ ਪਨੂਏਲ ਨੂੰ ਗਿਆ ਅਤੇ ਉੱਥੇ ਦੇ ਲੋਕਾਂ ਤੋਂ ਇਸੇ ਤਰ੍ਹਾਂ ਭੋਜਨ ਮੰਗਿਆ, ਪਰ ਪਨੂਏਲ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉੱਤਰ ਦਿੱਤਾ, ਜੋ ਸੁੱਕੋਥੀਆਂ ਨੇ ਦਿੱਤਾ ਸੀ।