Bible Language

Judges 9:31 (HCSB) Holman Christian Standard Bible

Versions

PAV   ਅਤੇ ਉਸ ਨੇ ਛਲ ਨਾਲ ਅਬੀਮਲਕ ਕੋਲ ਹਲਕਾਰੇ ਘੱਲ ਕੇ ਆਖਿਆ, ਵੇਖ ਅਬਦ ਦਾ ਪੁਤ੍ਰ ਗਆਲ ਅਪਣਿਆਂ ਭਰਾਵਾਂ ਸਣੇ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਓਹ ਤੇਰੇ ਵਿਰੁੱਧ ਸ਼ਹਿਰ ਨੂੰ ਚੁੱਕਦੇ ਹਨ
IRVPA   ਅਤੇ ਉਸ ਨੇ ਚਲਾਕੀ ਨਾਲ ਅਬੀਮਲਕ ਕੋਲ ਸੰਦੇਸ਼-ਵਾਹਕ ਭੇਜ ਕੇ ਕਿਹਾ, “ਅਬਦ ਦਾ ਪੁੱਤਰ ਗਆਲ ਆਪਣੇ ਭਰਾਵਾਂ ਦੇ ਨਾਲ ਸ਼ਕਮ ਵਿੱਚ ਆਇਆ ਹੈ ਅਤੇ ਵੇਖ, ਉਹ ਤੇਰੇ ਵਿਰੁੱਧ ਨਗਰ ਨੂੰ ਭੜਕਾਉਂਦੇ ਹਨ।