Bible Language

Leviticus 10:14 (HCSB) Holman Christian Standard Bible

Versions

PAV   ਅਤੇ ਤੁਸਾਂ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਸੁਥਰੀ ਥਾਂ ਵਿੱਚ ਖਾਣਾ ਤੂੰ ਅਤੇ ਤੇਰੇ ਪੁੱਤ੍ਰ ਅਤੇ ਤੇਰੀਆਂ ਧੀਆਂ ਤੇਰੇ ਸਣੇ, ਕਿਉਂ ਜੋ ਇਸਰਾਏਲੀਆਂ ਦੇ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਜੋ ਦਿੱਤੀਆਂ ਜਾਂਦੀਆਂ ਹਨ ਇਹ ਤੇਰਾ ਅਤੇ ਤੇਰੇ ਪੁੱਤ੍ਰਾਂ ਦਾ ਅਧਿਕਾਰ ਹੈ
IRVPA   ਪਰ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਦੇ ਪੱਟ ਨੂੰ ਤੂੰ, ਤੇਰੇ ਪੁੱਤਰ ਅਤੇ ਤੇਰੀਆਂ ਧੀਆਂ ਕਿਸੇ ਸਾਫ਼-ਸੁਥਰੇ ਸਥਾਨ ਵਿੱਚ ਖਾਣ, ਕਿਉਂ ਜੋ ਉਹ ਇਸਰਾਏਲੀਆਂ ਦੁਆਰਾ ਦਿੱਤੀਆਂ ਹੋਈਆਂ ਸੁੱਖ-ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ, ਤੇਰਾ ਅਤੇ ਤੇਰੇ ਪੁੱਤਰਾਂ ਦਾ ਅਧਿਕਾਰ ਹੈ।