Bible Language

Leviticus 10:4 (HCSB) Holman Christian Standard Bible

Versions

PAV   ਅਤੇ ਮੂਸਾ ਨੇ ਹਾਰੂਨ ਦੇ ਚਾਚੇ ਉਜਿਏਲ ਦੇ ਪੁੱਤ੍ਰ ਮੀਸ਼ਾਏਲ ਅਤੇ ਇਲਜਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, ਨੇੜੇ ਆਓ ਅਤੇ ਆਪਣਿਆਂ ਭਾਈਆਂ ਨੂੰ ਪਵਿੱਤ੍ਰ ਅਸਥਾਨ ਦੇ ਅੱਗੋਂ ਡੇਰੇ ਦੇ ਬਾਹਰ ਚੁੱਕ ਲਿਜਾਓ
IRVPA   ਤਦ ਮੂਸਾ ਨੇ ਹਾਰੂਨ ਦੇ ਚਾਚੇ ਉੱਜ਼ੀਏਲ ਦੇ ਪੁੱਤਰ ਮੀਸ਼ਾਏਲ ਅਤੇ ਅਲਸਾਫਾਨ ਨੂੰ ਸੱਦ ਕੇ ਉਨ੍ਹਾਂ ਨੂੰ ਆਖਿਆ, “ਨੇੜੇ ਆਓ ਅਤੇ ਆਪਣੇ ਭਰਾਵਾਂ ਨੂੰ ਪਵਿੱਤਰ ਸਥਾਨ ਦੇ ਅੱਗੋਂ ਚੁੱਕ ਕੇ ਡੇਰੇ ਤੋਂ ਬਾਹਰ ਲੈ ਜਾਓ।”