Bible Language

Leviticus 11:13 (HCSB) Holman Christian Standard Bible

Versions

PAV   ਅਤੇ ਪੰਛੀਆਂ ਵਿੱਚੋਂ ਜਿਹੜੇ ਤੁਸਾਂ ਮਾੜੇ ਸਮਝਣੇ ਸੋ ਏਹ ਹਨ, ਏਹ ਨਾ ਖਾਧੇ ਜਾਣ, ਏਹ ਮਾੜੇ ਹਨ, ਉਕਾਬ ਅਤੇ ਮੁਰਾਰੀ ਅਤੇ ਮੱਛੀਮਾਰ
IRVPA   ਪੰਛੀਆਂ ਵਿੱਚੋਂ ਜਿਹੜੇ ਤੁਹਾਡੇ ਲਈ ਅਸ਼ੁੱਧ ਹਨ, ਉਹ ਇਹ ਹਨ, ਇਹ ਨਾ ਖਾਧੇ ਜਾਣ ਕਿਉਂ ਜੋ ਇਹ ਘਿਣਾਉਣੇ ਹਨ ਅਰਥਾਤ ਉਕਾਬ, ਗਿੱਧ, ਮੱਛੀ ਮਾਰ,