Bible Language

Leviticus 11:43 (HCSB) Holman Christian Standard Bible

Versions

PAV   ਕਿਸੇ ਘਿਸਰਨ ਵਾਲੇ ਤੋਂ ਜੋ ਘਿਸਰਦਾ ਹੈ ਤੁਸਾਂ ਆਪਣੇ ਆਪ ਨੂੰ ਮਾੜੇ ਨਾ ਬਣਾਉਣਾ, ਨਾ ਤੁਸਾਂ ਉਨ੍ਹਾਂ ਤੋਂ ਆਪਣੇ ਆਪ ਨੂੰ ਅਸ਼ੁੱਧ ਬਣਾਉਣਾ ਭਈ ਤੁਸੀਂ ਉਨ੍ਹਾਂ ਤੋਂ ਭ੍ਰਿਸ਼ਟ ਹੋ ਜਾਓ
IRVPA   ਕਿਸੇ ਵੀ ਤਰ੍ਹਾਂ ਦੇ ਘਿਸਰਨ ਵਾਲੇ ਜੀਵ ਤੋਂ ਤੁਸੀਂ ਆਪਣੇ ਆਪ ਨੂੰ ਘਿਣਾਉਣਾ ਨਾ ਬਣਾਉਣਾ, ਨਾ ਹੀ ਤੁਸੀਂ ਆਪਣੇ ਆਪ ਨੂੰ ਉਨ੍ਹਾਂ ਤੋਂ ਅਸ਼ੁੱਧ ਬਣਾਉਣਾ ਕਿ ਤੁਸੀਂ ਭਰਿਸ਼ਟ ਹੋ ਜਾਓ।