Versions
PAV ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇ ਉਸ ਦੇ ਕੋਹੜ ਨੇ ਉਸ ਦੇ ਸਾਰੇ ਸਰੀਰ ਨੂੰ ਕੱਜ ਲਿਆ ਹੋਵੇ ਤਾਂ ਉਹ ਉਸ ਨੂੰ, ਜਿਸ ਦਾ ਰੋਗ ਹੈ ਸ਼ੁੱਧ ਆਖੇ, ਉਹ ਤਾਂ ਸਾਰਾ ਚਿੱਟਾ ਹੋਗਿਆ, ਉਹ ਸ਼ੁੱਧ ਹੈ,
IRVPA ਤਾਂ ਜਾਜਕ ਧਿਆਨ ਕਰੇ ਅਤੇ ਵੇਖੋ, ਜੇਕਰ ਕੋੜ੍ਹ ਨੇ ਉਸ ਦੇ ਸਾਰੇ ਸਰੀਰ ਨੂੰ ਢੱਕ ਲਿਆ ਹੋਵੇ ਤਾਂ ਜਾਜਕ ਉਸ ਮਨੁੱਖ ਨੂੰ ਜਿਸ ਨੂੰ ਰੋਗ ਹੈ ਸ਼ੁੱਧ ਠਹਿਰਾਵੇ, ਕਿਉਂ ਜੋ ਉਹ ਤਾਂ ਸਾਰਾ ਚਿੱਟਾ ਹੋ ਗਿਆ ਹੈ, ਇਸ ਲਈ ਉਹ ਸ਼ੁੱਧ ਹੈ।