Versions
PAV ਹਾਂ, ਜਿਹਾ ਉਸ ਨੂੰ ਹੱਥ ਆਵੇ ਇੱਕ ਤਾਂ ਪਾਪ ਦੀ ਭੇਟ ਕਰਕੇ ਅਤੇ ਦੂਜਾ ਮੈਦੇ ਦੀ ਭੇਟ ਸਣੇ ਹੋਮ ਦੀ ਭੇਟ ਕਰਕੇ ਅਤੇ ਜਾਜਕ ਉਸ ਦੇ ਲਈ ਜੋ ਯਹੋਵਾਹ ਦੇ ਅੱਗੇ ਸ਼ੁੱਧ ਹੋਣ ਵਾਲਾ ਹੈ, ਪ੍ਰਾਸਚਿਤ ਕਰੇ
IRVPA ਅਰਥਾਤ ਜੋ ਪੰਛੀ ਉਹ ਲਿਆ ਸਕਿਆ ਉਨ੍ਹਾਂ ਵਿੱਚੋਂ ਉਹ ਇੱਕ ਨੂੰ ਪਾਪ ਬਲੀ ਦੀ ਭੇਟ ਲਈ ਅਤੇ ਦੂਜੇ ਨੂੰ ਮੈਦੇ ਦੀ ਭੇਟ ਸਮੇਤ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ, ਇਸ ਤਰ੍ਹਾਂ ਜਾਜਕ ਸ਼ੁੱਧ ਹੋਣ ਵਾਲੇ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।