Bible Language

Leviticus 16:11 (HCSB) Holman Christian Standard Bible

Versions

PAV   ਅਤੇ ਹਾਰੂਨ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਲਿਆਕੇ ਆਪਣੇ ਲਈ ਅਤੇ ਆਪਣੇ ਟੱਬਰ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਪਾਪ ਦੀ ਭੇਟ ਦੇ ਬਲਦ ਨੂੰ ਜੋ ਆਪਣੇ ਲਈ ਹੈ ਕੱਟ ਸੁੱਟੇ
IRVPA   “ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।