Bible Language

Leviticus 16:12 (HCSB) Holman Christian Standard Bible

Versions

PAV   ਅਤੇ ਉਹ ਜਗਵੇਦੀ ਦੇ ਉੱਤੋਂ ਅੱਗ ਦੇ ਕੋਲਿਆਂ ਨਾਲ ਧੂਪਦਾਨੀ ਨੂੰ ਭਰ ਕੇ ਅਤੇ ਮਹੀਨ ਕੁੱਟੇ ਹੋਏ ਅਸ਼ੁਗੰਧ ਨਾਲ ਹੱਥ ਭਰ ਕੇ ਉਸ ਨੂੰ ਪੜਦੇ ਦੇ ਅੰਦਰ ਲੈ ਆਵੇ
IRVPA   ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।