Bible Language

Leviticus 16:16 (HCSB) Holman Christian Standard Bible

Versions

PAV   ਅਤੇ ਇਸਰਾਏਲੀਆਂ ਦੀ ਅਸ਼ੁੱਧਤਾਈ ਦੇ ਕਾਰਨ ਅਤੇ ਉਨ੍ਹਾਂ ਦੇ ਪਾਪਾਂ ਵਿੱਚ ਉਨ੍ਹਾਂ ਦੇ ਅਪਰਾਧਾਂ ਦੇ ਕਾਰਨ, ਉਹ ਪਵਿੱਤ੍ਰ ਥਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਏਸੇ ਤਰਾਂ ਜਿਹੜਾ ਉਨ੍ਹਾਂ ਦੇ ਵਿੱਚ, ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ ਮੰਡਲੀ ਦੇ ਡੇਰੇ ਦੇ ਲਈ ਕਰੇ
IRVPA   ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।