Bible Language

Leviticus 16:4 (HCSB) Holman Christian Standard Bible

Versions

PAV   ਉਹ ਪਵਿੱਤ੍ਰ ਕਤਾਨ ਦੇ ਕੁੜਤੇ ਨੂੰ ਪਹਿਰੇ ਅਤੇ ਕਤਾਨ ਦੀ ਕੱਛ ਉਸ ਦੇ ਸਰੀਰ ਉੱਤੇ ਹੋਵੇ ਅਤੇ ਉਸ ਦਾ ਲੱਕ ਕਤਾਨ ਦੇ ਪੱਟਕੇ ਨਾਲ ਕੱਸਿਆ ਹੋਇਆ ਹੋਵੇ ਅਤੇ ਕਤਾਨ ਦਾ ਅਮਾਮਾ ਪਹਿਰੇ। ਏਹ ਪਵਿੱਤ੍ਰ ਲੀੜੇ ਹਨ, ਇਸ ਲਈ ਉਹ ਆਪਣਾ ਸਰੀਰ ਪਾਣੀ ਨਾਲ ਧੋਕੇ ਉਨ੍ਹਾਂ ਨੂੰ ਪਹਿਰੇ
IRVPA   ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।