Bible Language

Leviticus 16:5 (HCSB) Holman Christian Standard Bible

Versions

PAV   ਅਤੇ ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਦੀ ਭੇਟ ਕਰਕੇ ਬੱਕਰੀਆਂ ਦੇ ਦੋ ਪਠੋਰੇ ਅਤੇ ਹੋਮ ਦੀ ਭੇਟ ਕਰਕੇ ਇੱਕ ਛੱਤ੍ਰਾ ਲਵੇ
IRVPA   ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।