Bible Language

Leviticus 18:18 (HCSB) Holman Christian Standard Bible

Versions

PAV   ਨਾ ਤੂੰ ਕਿਸੇ ਤੀਵੀਂ ਨੂੰ ਉਸ ਦੇ ਦੁਖ ਦੇਣ ਲਈ ਉਸ ਦਾ ਨੰਗੇਜ ਉਘਾੜਨ ਲਈ, ਪਹਿਲੀ ਵਹੁਟੀ ਦੇ ਜੀਉਂਦਿਆਂ ਉਸ ਦੀ ਭੈਣ ਨੂੰ ਨਾ ਵਿਆਹਵੀਂ
IRVPA   ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।