Bible Language

Leviticus 3:9 (HCSB) Holman Christian Standard Bible

Versions

PAV   ਅਤੇ ਸੁੱਖ ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ, ਉਸ ਦੀ ਚਰਬੀ ਅਤੇ ਸਾਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਅਤੇ ਸਾਰੀ ਚਰਬੀ, ਜੋ ਆਂਦ੍ਰਾਂ ਦੇ ਉੱਤੇ ਹੈ
IRVPA   ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,