Bible Language

Leviticus 4:13 (HCSB) Holman Christian Standard Bible

Versions

PAV   ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ
IRVPA   ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,