Bible Language

Leviticus 4:8 (HCSB) Holman Christian Standard Bible

Versions

PAV   ਅਤੇ ਉਹ ਉਸ ਤੋਂ ਬਲਦ ਦੀ ਸਾਰੀ ਚਰਬੀ ਪਾਪ ਦੀ ਭੇਟ ਕਰਕੇ ਵੱਘਰੀ ਕਰੇ, ਉਹ ਚਰਬੀ ਜੋ ਆਂਦ੍ਰਾਂ ਨੂੰ ਕੱਜਦੀ ਹੈ ਅਤੇ ਸਾਰੀ ਚਰਬੀ ਜੋ ਆਂਦ੍ਰਾਂ ਦੇ ਉੱਤੇ ਹੈ
IRVPA   ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।