Bible Language

Leviticus 5:4 (HCSB) Holman Christian Standard Bible

Versions

PAV   ਯਾ ਜੇ ਕੋਈ ਪ੍ਰਾਣੀ ਹੂੜ੍ਹ ਪੁਣੇ ਨਾਲ ਸੌਂਹ ਚੁਕੇ ਅਤੇ ਆਪਣਿਆਂ ਹੋਠਾਂ ਨਾਲ ਬੁਰਿਆਈ ਕਰਨ ਯਾ ਭਲਿਆਈ ਕਰਨ ਦਾ ਬਚਨ ਦੇਵੇ, ਭਾਂਵੇ ਕੁਝ ਹੋਵੇ, ਜੋ ਮਨੁੱਖ ਤੋਂ ਹੂੜ੍ਹ ਪੁਣੇ ਦੀ ਸੌਂਹ ਨਾਲ ਹੁੰਦਾ ਹੈ ਅਤੇ ਉਹ ਉਸ ਨੂੰ ਖਬਰ ਨਾ ਹੋਵੇ, ਜਿਸ ਵੇਲੇ ਉਸ ਨੂੰ ਖਬਰ ਹੋਵੇ ਤਦ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇਗਾ
IRVPA   ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।