Bible Language

Leviticus 5:8 (HCSB) Holman Christian Standard Bible

Versions

PAV   ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਉਹ ਪਾਪ ਦੇ ਲਈ ਜਿਹੜੀ ਭੇਟ ਹੈ ਉਸ ਨੂੰ ਪਹਿਲੇ ਚੜ੍ਹਾਵੇ ਅਤੇ ਉਸ ਦੇ ਗਲੇ ਤੋਂ ਉਸ ਦਾ ਸਿਰ ਮਰੋੜ ਲਵੇ ਪਰ ਉਸ ਨੂੰ ਚੀਰ ਕੇ ਅੱਡੋ ਅੱਡ ਨਾ ਕਰੇ
IRVPA   ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।