Bible Language

Leviticus 7:13 (HCSB) Holman Christian Standard Bible

Versions

PAV   ਅਤੇ ਪੂੜੀਆਂ ਦੇ ਨਾਲ ਉਹ ਆਪਣੀ ਭੇਟ ਵਿੱਚ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੇ ਧੰਨਵਾਦਾਂ ਦੀ ਬਲੀ ਨਾਲ ਖ਼ਮੀਰੀ ਰੋਟੀ ਭੀ ਚੜ੍ਹਾਵੇ
IRVPA   ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।