Bible Language

Leviticus 7:20 (HCSB) Holman Christian Standard Bible

Versions

PAV   ਪਰ ਉਹ ਪ੍ਰਾਣੀ ਜਿਹੜਾ ਉਨ੍ਹਾਂ ਸੁਖ ਸਾਂਦ ਦੀਆਂ ਬਲੀਆਂ ਦੇ ਮਾਸ ਵਿੱਚੋਂ ਜੋ ਯਹੋਵਾਹ ਦੀਆਂ ਹਨ ਕੁਝ ਖਾਵੇ ਅਤੇ ਆਪ ਅਪਵਿੱਤ੍ਰ ਹੋਵੇ ਤਾਂ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ
IRVPA   ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।