Bible Language

Leviticus 7:30 (HCSB) Holman Christian Standard Bible

Versions

PAV   ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ, ਉਹ ਛਾਤੀ ਦੇ ਸਣੇ ਚਰਬੀ ਲਿਆਵੇ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ
IRVPA   ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।