Bible Language

Leviticus 7:34 (HCSB) Holman Christian Standard Bible

Versions

PAV   ਕਿਉਂ ਜੋ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਮੈਂ ਇਸਰਾਏਲੀਆਂ ਕੋਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਲੈਕੇ ਹਾਰੂਨ ਜਾਜਕ ਅਤੇ ਉਸ ਦੇ ਪੁੱਤ੍ਰਾਂ ਨੂੰ ਇਸਰਾਏਲੀਆਂ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਦਿੱਤੀ ਹੈ।।
IRVPA   ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ। PEPS