Bible Language

Leviticus 8:13 (HCSB) Holman Christian Standard Bible

Versions

PAV   ਅਤੇ ਮੂਸਾ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਲਿਆਕੇ ਉਨ੍ਹਾਂ ਨੂੰ ਕੁੜਤੇ ਪਹਰਾਏ, ਉਨ੍ਹਾਂ ਦੇ ਲੱਕ ਪਟਕਿਆਂ ਨਾਲ ਬੰਨ੍ਹੇ ਅਤੇ ਉਨ੍ਹਾਂ ਨੂੰ ਪੱਗਾਂ ਬੰਨ੍ਹਾਈਆਂ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ
IRVPA   ਤਦ ਮੂਸਾ ਨੇ ਹਾਰੂਨ ਦੇ ਪੁੱਤਰਾਂ ਨੂੰ ਲਿਆ ਕੇ ਉਨ੍ਹਾਂ ਨੂੰ ਕੁੜਤੇ ਪਹਿਨਾਏ, ਉਨ੍ਹਾਂ ਦੇ ਲੱਕ ਪੇਟੀਆਂ ਨਾਲ ਬੰਨੇ ਅਤੇ ਉਨ੍ਹਾਂ ਨੂੰ ਪੱਗੜੀਆਂ ਬੰਨ੍ਹਾਈਆਂ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। PEPS