Bible Language

Leviticus 8:15 (HCSB) Holman Christian Standard Bible

Versions

PAV   ਅਤੇ ਉਸ ਨੇ ਉਸ ਨੂੰ ਕੱਟਿਆ ਅਤੇ ਮੂਸਾ ਨੇ ਉਸ ਦਾ ਲਹੂ ਲੈਕੇ ਜਗਵੇਦੀ ਦੇ ਸਿੰਙਾਂ ਉੱਤੇ ਆਪਣੀ ਉਂਗਲ ਨਾਲ ਚੁਫੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਹਲਕੇ ਉਸ ਦੇ ਲਈ ਪ੍ਰਾਸਚਿਤ ਕਰਕੇ ਉਸ ਨੂੰ ਪਵਿੱਤ੍ਰ ਕੀਤਾ
IRVPA   ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦਾ ਲਹੂ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਆਪਣੀ ਉਂਗਲ ਨਾਲ ਚੁਫ਼ੇਰੇ ਲਾਇਆ ਅਤੇ ਜਗਵੇਦੀ ਨੂੰ ਸ਼ੁੱਧ ਕੀਤਾ ਅਤੇ ਜਗਵੇਦੀ ਦੇ ਹੇਠ ਲਹੂ ਨੂੰ ਡੋਲ੍ਹਕੇ ਉਸ ਦੇ ਲਈ ਪ੍ਰਾਸਚਿਤ ਕੀਤਾ ਅਤੇ ਉਸ ਨੂੰ ਪਵਿੱਤਰ ਕੀਤਾ।