Bible Language

Leviticus 9:18 (HCSB) Holman Christian Standard Bible

Versions

PAV   ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ
IRVPA   ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।