Versions
PAV ਨਾਲੇ ਸੁਖ ਸਾਂਦ ਦੀਆਂ ਭੇਟਾਂ ਦੇ ਲਈ ਇੱਕ ਬਲਦ ਅਤੇ ਇੱਕ ਛੱਤ੍ਰਾ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਅਤੇ ਇੱਕ ਤੇਲ ਨਾਲ ਰਲੀ ਹੋਈ ਮੈਦੇ ਦੀ ਭੇਟ ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਨ ਦੇਵੇਗਾ।।
IRVPA ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣ ਲਈ ਇੱਕ ਬਲ਼ਦ, ਇੱਕ ਭੇਡੂ ਅਤੇ ਤੇਲ ਨਾਲ ਰਲੀ ਹੋਈ ਮੈਦੇ ਦੀ ਇੱਕ ਭੇਟ ਲੈ ਲਓ, ਕਿਉਂ ਜੋ ਅੱਜ ਯਹੋਵਾਹ ਤੁਹਾਨੂੰ ਦਰਸ਼ਣ ਦੇਵੇਗਾ।” PEPS