Bible Language

Luke 12:18 (HCSB) Holman Christian Standard Bible

Versions

PAV   ਤਾਂ ਓਸ ਆਖਿਆ, ਮੈਂ ਇਹ ਕਰਾਂਗਾਂ, ਮੈ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਰ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾ ਕਰਾਂਗਾਂ
ERVPA   ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ।
IRVPA   ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ।