Bible Language

Luke 13:17 (HCSB) Holman Christian Standard Bible

Versions

PAV   ਜਾਂ ਇਹ ਗੱਲਾਂ ਕਰਦਾ ਹੀ ਸੀ ਤਾਂ ਉਹ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਹ ਦੇ ਕੋਲੋਂ ਹੋਏ ਸਨ ਅਨੰਦ ਹੋਈ।।
ERVPA   ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹਡ਼ੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀਡ਼ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬਡ਼ੇ ਖੁਸ਼ ਸਨ।
IRVPA   ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ। PS