Bible Language

Luke 13:27 (HCSB) Holman Christian Standard Bible

Versions

PAV   ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਭਈ ਮੈਂ ਨਹੀਂ ਜਾਣਦਾ ਜੋ ਤੁਸੀਂ ਕਿੱਥੋਂ ਦੇ ਹੋ। ਹੇ ਸਭ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
ERVPA   ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿਥੋਂ ਆਏ ਹੋ? ਮੇਰੇ ਕੋਲੋਂ ਦੂਰ ਚਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’
IRVPA   ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!