Bible Language

Luke 13:29 (HCSB) Holman Christian Standard Bible

Versions

PAV   ਅਰ ਲੋਕ ਪੂਰਬ ਅਤੇ ਪੱਛਮ ਅਤੇ ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੀ ਪੰਗਤ ਵਿੱਚ ਬੈਠਣਗੇ
ERVPA   ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪਛਮ, ਦਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।
IRVPA   ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।