Bible Language

Luke 14:24 (HCSB) Holman Christian Standard Bible

Versions

PAV   ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰਾ ਖਾਣਾ ਨਾ ਚੱਖੇਗਾ।।
ERVPA   ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।”‘
IRVPA   ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ। ਮੱਤੀ 10:37, 38 PEPS