Bible Language

Luke 14:3 (HCSB) Holman Christian Standard Bible

Versions

PAV   ਯਿਸੂ ਅੱਗੋਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਅਤੇ ਫ਼ਰੀਸੀਆਂ ਨੂੰ ਇਹ ਆਖਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਜੋਗ ਹੈ ਕਿ ਨਹੀਂ?
ERVPA   ਯਿਸੂ ਨੇ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪੁੱਛਿਆ, “ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਠੀਕ ਹੈ ਜਾਂ ਗਲਤ?”
IRVPA   ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?