Bible Language

Luke 15:12 (HCSB) Holman Christian Standard Bible

Versions

PAV   ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਉ ਨੂੰ ਆਖਿਆ, ਪਿਤਾ ਜੀ ਮਾਲ ਦਾ ਜਿਹੜਾ ਹਿੱਸਾ ਮੈਨੂੰ ਪਹੁੰਚਦਾ ਹੈ ਸੋ ਮੈਨੂੰ ਦੇ ਦਿਓ ਤਾਂ ਉਸ ਨੇ ਉਨ੍ਹਾਂ ਨੂੰ ਪੂੰਜੀ ਵੰਡ ਦਿੱਤੀ
ERVPA   ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।
IRVPA   ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।