Bible Language

Luke 15:18 (HCSB) Holman Christian Standard Bible

Versions

PAV   ਮੈਂ ਉੱਠ ਕੇ ਆਪਣੇ ਪਿਉ ਕੋਲ ਜਾਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਅਸਮਾਨ ਦੇ ਵਿਰੁੱਧ ਤੇ ਤੁਹਾਡੇ ਅੱਗੇ ਗੁਨਾਹ ਕੀਤਾ ਹੈ
ERVPA   ਮੈਂ ਇਥੋਂ ਉਠਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸਨੂੰ ਆਖਾਂਗਾ, “ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।
IRVPA   ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।