Bible Language

Luke 15:2 (HCSB) Holman Christian Standard Bible

Versions

PAV   ਅਤੇ ਫ਼ਰੀਸੀ ਅਰ ਗ੍ਰੰਥੀ ਦੋਵੇਂ ਬੁੜਬੁੜਾ ਕੇ ਬੋਲੇ ਭਈ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਹੈ!
ERVPA   ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਮੰਦੇ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
IRVPA   ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!