Bible Language

Luke 16:12 (HCSB) Holman Christian Standard Bible

Versions

PAV   ਅਰ ਜੇ ਤੁਸੀਂ ਪਰਾਏ ਮਾਲ ਵਿੱਚ ਦਿਆਨਤਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾॽ
ERVPA   ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?
IRVPA   ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?