Bible Language

Luke 16:20 (HCSB) Holman Christian Standard Bible

Versions

PAV   ਅਰ ਲਾਜ਼ਰ ਨਾਉਂ ਦਾ ਇੱਕ ਕੰਗਾਲ ਫੋੜਿਆਂ ਨਾਲ ਭਰਿਆ ਹੋਇਆ ਉਹ ਦੀ ਡਿਉੜ੍ਹੀ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ
ERVPA   ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
IRVPA   ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।