Bible Language

Luke 16:5 (HCSB) Holman Christian Standard Bible

Versions

PAV   ਤਾਂ ਉਸ ਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ ਇੱਕ ਕਰਕੇ ਕੋਲ ਸੱਦਿਆ ਅਤੇ ਪਹਿਲੇ ਨੂੰ ਕਿਹਾ, ਤੈਂ ਮੇਰੇ ਮਾਲਕ ਦਾ ਕਿੰਨਾ ਦੇਣਾ ਹੈॽ
ERVPA   ਤਾਂ ਉਸਨੇ ਆਪਣੇ ਮਾਲਕ ਦੇ ਕਰਜਾਈਆਂ ਨੂੰ ਇੱਕ-ਇੱਕ ਕਰਕੇ ਆਪਣੇ ਕੋਲ ਸਦਿਆ ਅਤੇ ਪਹਿਲੇ ਨੂੰ ਕਿਹਾ, ‘ਤੂੰ ਮੇਰੇ ਮਾਲਕ ਦਾ ਕਿੰਨਾ ਦੇਣਾ ਹੈ।
IRVPA   ਤਦ ਉਸ ਨੇ ਆਪਣੇ ਮਾਲਕ ਦੇ ਕਰਜ਼ਾਈਆਂ ਨੂੰ ਇੱਕ-ਇੱਕ ਕਰਕੇ ਕੋਲ ਬੁਲਾਇਆ ਅਤੇ ਪਹਿਲੇ ਨੂੰ ਕਿਹਾ, ਤੂੰ ਮੇਰੇ ਮਾਲਕ ਦਾ ਕਿੰਨ੍ਹਾਂ ਕਰਜ਼ਾਈ ਹੈ?