Bible Language

Luke 17:12 (HCSB) Holman Christian Standard Bible

Versions

PAV   ਅਰ ਉਹ ਦੇ ਕਿਸੇ ਪਿੰਡ ਵਿੱਚ ਵੜਦਿਆ ਦਸ ਕੋੜ੍ਹੇ ਉਹ ਨੂੰ ਮਿਲੇ ਜਿਹੜੇ ਦੂਰ ਖੜੇ ਰਹੇ
ERVPA   ਜਦੋਂ ਉਹ ਇੱਕ ਪਿੰਡ ਵਿੱਚ ਵਡ਼ ਰਿਹਾ ਸੀ, ਉਥੇ ਉਸ ਨੂੰ ਦਸ ਕੋਢ਼ੀ ਮਿਲੇ। ਉਹ ਉਸ ਤੋਂ ਥੋਡ਼ੀ ਦੂਰੀ ਤੇ ਖਢ਼ੇ ਹੋ ਗਏ।
IRVPA   ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।