Bible Language

Luke 17:21 (HCSB) Holman Christian Standard Bible

Versions

PAV   ਅਤੇ ਨਾ ਓਹ ਕਹਿਣਗੇ ਭਈ ਵੇਖੋ ਐੱਥੇ ਯਾ ਉੱਥੇ ਹੈ ਕਿਉਂਕਿ ਵੇਖੋ ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।।
ERVPA   ਅਤੇ ਨਾ ਹੀ ਲੋਕ ਇਹ ਕਹਿਣਗੇ ਕਿ ‘ਵੇਖੋ, ਪਰਮੇਸ਼ੁਰ ਦਾ ਰਾਜ ਇਥੇ ਹੈ’, ਜਾਂ ‘ਇਹ ਉਥੇ ਹੈ।’ ਨਹੀਂ, ਸਗੋਂ ਪਰਮੇਸ਼ੁਰ ਦਾ ਰਾਜ ਤੁਹਾਡੇ ਅੰਦਰ ਹੈ।”
IRVPA   ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।