Bible Language

Luke 17:22 (HCSB) Holman Christian Standard Bible

Versions

PAV   ਉਸ ਨੇ ਚੇਲਿਆਂ ਨੂੰ ਆਖਿਆ, ਓਹ ਦਿਨ ਆਉਣਗੇ ਜਾਂ ਤੁਸੀਂ ਮਨੁੱਖ ਦੇ ਪੁੱਤ੍ਰ ਦਿਆਂ ਦਿਨਾਂ ਵਿੱਚੋਂ ਇੱਕ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ
ERVPA   ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਉਹ ਸਮਾਂ ਆਵੇਗਾ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਕਿਸੇ ਇੱਕ ਦਿਨ ਨੂੰ ਵੇਖਣਾ ਚਾਹੋਂਗੇ ਪਰ ਤੁਸੀਂ ਵੇਖਣ ਯੋਗ ਨਹੀਂ ਹੋਵੋਂਗੇ।
IRVPA   ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।