Bible Language

Luke 17:27 (HCSB) Holman Christian Standard Bible

Versions

PAV   ਓਹ ਖਾਂਦੇ ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਉਸ ਦਿਨ ਤੀਕੁਰ ਕਿ ਨੂਹ ਕਿਸ਼ਤੀ ਉੱਤੇ ਚੜ੍ਹਿਆ ਅਤੇ ਪਰਲੋ ਆਈ ਅਤੇ ਸਭਨਾਂ ਦਾ ਨਾਸ ਕੀਤਾ
ERVPA   ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹਢ਼ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
IRVPA   ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।