Bible Language

Luke 17:28 (HCSB) Holman Christian Standard Bible

Versions

PAV   ਅਰ ਜਿਸ ਤਰਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਓਹ ਖਾਂਦੇ ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ
ERVPA   “ਇਸੇ ਤਰ੍ਹਾਂ ਹੀ ਲੂਤ ਦੇ ਸਮੇਂ ਵਿੱਚ ਵਾਪਰਿਆ। ਲੋਕ ਖਾਂਦੇ-ਪੀਂਦੇ ਖਰੀਦਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
IRVPA   ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।