Versions
PAV ਤਦ ਉਨ੍ਹਾਂ ਉਸ ਨੂੰ ਅੱਗੋਂ ਆਖਿਆ, ਪ੍ਰਭੁ ਜੀ ਕਿੱਥੇॽ ਉਸ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।।
ERVPA ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਅਜਿਹਾ ਕਿਥੇ ਹੋਵੇਗਾ?” ਯਿਸੂ ਨੇ ਆਖਿਆ, “ਜਿਥੇ ਕਿਤੇ ਵੀ ਮੁਰਦਾ ਸ਼ਰੀਰ ਹੈ, ਉਥੇ ਗਿਰਝ ਇਕਠ੍ਠੇ ਹੋਕੇ ਆਉਣਗੇ।”
IRVPA ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ। PE