Bible Language

Luke 17:6 (HCSB) Holman Christian Standard Bible

Versions

PAV   ਪਰ ਪ੍ਰਭੁ ਨੇ ਆਖਿਆ, ਜੇ ਤੁਸਾਂ ਵਿੱਚ ਰਾਈ ਦੇ ਦਾਣੇ ਸਮਾਨ ਨਿਹਚਾ ਹੁੰਦੀ ਤਾਂ ਤੁਸੀਂ ਇਸ ਤੂਤ ਨੂੰ ਕਹਿ ਦਿੰਦੇ ਜੋ ਉੱਖੜ ਜਾਹ ਅਤੇ ਸਮੁੰਦਰ ਵਿੱਚ ਲੱਗ ਜਾਹ ਅਤੇ ਉਹ ਤੁਹਾਡੀ ਮੰਨ ਲੈਂਦਾ
ERVPA   ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾਡ਼ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
IRVPA   ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ। PS