Bible Language

Luke 18:3 (HCSB) Holman Christian Standard Bible

Versions

PAV   ਅਰ ਉਸੇ ਨਗਰ ਵਿੱਚ ਇੱਕ ਵਿਧਵਾ ਸੀ ਅਤੇ ਉਹ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਜੋ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ
ERVPA   ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!”
IRVPA   ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।