Bible Language

Luke 18:31 (HCSB) Holman Christian Standard Bible

Versions

PAV   ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਕੁਝ ਜੋ ਨਬੀਆਂ ਦੇ ਰਾਹੀਂ ਲਿੱਖਿਆ ਹੋਇਆ ਹੈ ਮਨੁੱਖ ਦੇ ਪੁੱਤ੍ਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ
ERVPA   ਫਿਰ ਯਿਸੂ ਬਾਰ੍ਹਾਂ ਰਸੂਲਾਂ ਨੂੰ ਇੱਕ ਪਾਸੇ ਲਿਆਇਆ ਅਤੇ ਉਨ੍ਹਾਂ ਨੂੰ ਆਖਿਆ, “ਸੁਣੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਉਹ ਸਾਰੀਆਂ ਗੱਲਾਂ ਜੋ ਨਬੀਆਂ ਨੇ ਮਨੁੱਖ ਦੇ ਪੁੱਤਰ ਬਾਰੇ ਲਿਖੀਆਂ ਹਨ, ਪੂਰਨ ਹੋ ਜਾਣਗੀਆਂ।
IRVPA   {ਆਪਣੀ ਮੌਤ ਦੇ ਬਾਰੇ ਯਿਸੂ ਤੀਸਰੀ ਬਾਰ ਭਵਿੱਖਬਾਣੀ ਕਰਦਾ ਹੈ} (ਮੱਤੀ 20:17-19; ਮਰਕੁਸ 10:32-34) PS ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।